Bible Punjabi
Verse: MAT.1.16

16ਅਤੇ ਯਾਕੂਬ ਤੋਂ ਯੂਸੁਫ਼ ਜੰਮਿਆ। ਉਹ ਮਰਿਯਮ ਦਾ ਪਤੀ ਸੀ ਜਿਸ ਦੀ ਕੁੱਖੋਂ ਯਿਸੂ ਨੇ ਜਨਮ ਲਿਆ, ਜਿਹੜਾ ਮਸੀਹ ਅਖਵਾਉਂਦਾ ਹੈ।