Bible Punjabi
Verse: MAT.1.23

23ਵੇਖੋ, ਇੱਕ ਕੁਆਰੀ ਗਰਭਵਤੀ ਹੋਵੇਗੀ ਅਤੇ ਪੁੱਤਰ ਜਣੇਗੀ, ਅਤੇ ਉਹ ਉਸ ਦਾ ਨਾਮ ਇੰਮਾਨੂਏਲ ਰੱਖਣਗੇ। ਜਿਹ ਦਾ ਅਰਥ ਹੈ “ਪਰਮੇਸ਼ੁਰ ਸਾਡੇ ਨਾਲ”।