Bible Punjabi
Verse: MAT.1.3

3ਯਹੂਦਾਹ ਤੋਂ ਫ਼ਰਸ ਅਤੇ ਜ਼ਰਾ ਤਾਮਾਰ ਦੀ ਕੁੱਖੋਂ ਜੰਮੇ ਅਤੇ ਫ਼ਰਸ ਤੋਂ ਹਸਰੋਨ ਜੰਮਿਆ ਅਤੇ ਹਸਰੋਨ ਤੋਂ ਰਾਮ ਜੰਮਿਆ।