Bible Punjabi
Verse: MAT.1.7

7ਸੁਲੇਮਾਨ ਤੋਂ ਰਹਬੁਆਮ ਜੰਮਿਆ ਅਤੇ ਰਹਬੁਆਮ ਤੋਂ ਅਬੀਯਾਹ ਜੰਮਿਆ ਅਤੇ ਅਬੀਯਾਹ ਤੋਂ ਆਸਾ ਜੰਮਿਆ।