Bible Punjabi
Verse: MAT.10.16

ਆਉਣ ਵਾਲਾ ਕਸ਼ਟ

ਮਰਕੁਸ 13:9-13; ਲੂਕਾ 21:12-17

16ਵੇਖੋ ਮੈਂ ਤੁਹਾਨੂੰ ਭੇਡਾਂ ਵਾਂਗੂੰ ਬਘਿਆੜਾਂ ਵਿੱਚ ਭੇਜਦਾ ਹਾਂ, ਇਸ ਲਈ ਤੁਸੀਂ ਸੱਪਾਂ ਵਰਗੇ ਹੁਸ਼ਿਆਰ ਅਤੇ ਕਬੂਤਰਾਂ ਵਰਗੇ ਭੋਲੇ ਹੋਵੋ।