Bible Punjabi
Verse: MAT.10.17

17ਪਰ ਮਨੁੱਖਾਂ ਤੋਂ ਚੌਕਸ ਰਹੋ ਕਿਉਂ ਜੋ ਉਹ ਤੁਹਾਨੂੰ ਅਦਾਲਤਾਂ ਦੇ ਹਵਾਲੇ ਕਰਨਗੇ ਅਤੇ ਆਪਣਿਆਂ ਪ੍ਰਾਰਥਨਾ ਘਰਾਂ ਵਿੱਚ ਤੁਹਾਨੂੰ ਕੋਰੜੇ ਮਾਰਨਗੇ।