Bible Punjabi
Verse: MAT.10.26

ਕਿਸ ਤੋਂ ਡਰਨਾ ਚਾਹੀਦਾ ਹੈ?

ਲੂਕਾ 12:2-7

26ਸੋ ਤੁਸੀਂ ਉਨ੍ਹਾਂ ਕੋਲੋਂ ਨਾ ਡਰੋ, ਕਿਉਂਕਿ ਕੋਈ ਚੀਜ਼ ਲੁਕੀ ਨਹੀਂ ਹੈ ਜਿਹੜੀ ਪ੍ਰਗਟ ਨਾ ਕੀਤੀ ਜਾਵੇਗੀ, ਨਾ ਕੁਝ ਗੁਪਤ ਹੈ ਜੋ ਜਾਣਿਆ ਨਾ ਜਾਵੇਗਾ।