Bible Punjabi
Verse: MAT.11.10

10ਇਹ ਉਹੋ ਹੈ ਜਿਹ ਦੇ ਬਾਰੇ ਲਿਖਿਆ ਹੋਇਆ ਹੈ;

ਵੇਖ ਮੈਂ ਆਪਣਾ ਦੂਤ ਤੇਰੇ ਅੱਗੇ ਭੇਜਦਾ ਹਾਂ

ਜਿਹੜਾ ਤੇਰੇ ਅੱਗੇ ਤੇਰਾ ਰਾਹ ਤਿਆਰ ਕਰੇਗਾ।