Bible Punjabi
Verse: MAT.11.16

16ਪਰ ਮੈਂ ਇਸ ਪੀੜ੍ਹੀ ਦੇ ਲੋਕਾਂ ਦੀ ਤੁਲਨਾ ਕਿਸ ਨਾਲ ਕਰਾਂ? ਇਹ ਉਨ੍ਹਾਂ ਬੱਚਿਆਂ ਵਰਗੇ ਹਨ, ਜਿਹੜੇ ਬਜ਼ਾਰਾਂ ਵਿੱਚ ਬੈਠ ਕੇ ਆਪਣੇ ਸਾਥੀਆਂ ਨੂੰ ਅਵਾਜ਼ ਮਾਰ ਕੇ ਆਖਦੇ ਹਨ,