Verse: MAT.11.21
21ਹੇ ਖੁਰਾਜ਼ੀਨ, ਤੇਰੇ ਉੱਤੇ ਹਾਏ! ਹੇ ਬੈਤਸੈਦਾ, ਤੇਰੇ ਉੱਤੇ ਅਫ਼ਸੋਸ! ਕਿਉਂਕਿ ਜਿਹੜੇ ਅਚਰਜ਼ ਕੰਮ ਤੁਹਾਡੇ ਵਿੱਚ ਕੀਤੇ ਗਏ ਹਨ ਜੇ ਸੂਰ ਅਤੇ ਸੈਦਾ ਵਿੱਚ ਕੀਤੇ ਜਾਂਦੇ ਤਾਂ ਉਹ ਤੱਪੜ ਪਹਿਨ ਕੇ ਅਤੇ ਸੁਆਹ ਵਿੱਚ ਬੈਠ ਕੇ ਕਦੋਂ ਦੇ ਤੋਬਾ ਕਰ ਲੈਂਦੇ!