Bible Punjabi
Verse: MAT.11.9

9ਫੇਰ ਤੁਸੀਂ ਕੀ ਵੇਖਣ ਗਏ ਸੀ? ਕੀ ਨਬੀ ਨੂੰ? ਹਾਂ, ਮੈਂ ਤੁਹਾਨੂੰ ਆਖਦਾ ਹਾਂ ਸਗੋਂ ਨਬੀ ਨਾਲੋਂ ਵੀ ਵੱਡਾ।