Verse: MAT.12.18
18ਵੇਖੋ ਮੇਰਾ ਦਾਸ ਜਿਸ ਨੂੰ ਮੈਂ ਚੁਣਿਆ ਹੈ, ਮੇਰਾ ਪਿਆਰਾ ਜਿਸ ਤੋਂ ਮੇਰਾ ਜੀਅ ਪਰਸੰਨ ਹੈ। ਮੈਂ ਆਪਣਾ ਆਤਮਾ ਉਹ ਦੇ ਉੱਤੇ ਰੱਖਾਂਗਾ, ਅਤੇ ਉਹ ਪਰਾਈਆਂ ਕੌਮਾਂ ਨੂੰ ਨਿਆਂ ਦੀ ਖ਼ਬਰ ਕਰੇਗਾ।