Bible Punjabi
Verse: MAT.12.24

24ਪਰ ਫ਼ਰੀਸੀਆਂ ਨੇ ਇਹ ਸੁਣ ਕੇ ਕਿਹਾ, ਕਿ ਇਹ ਭੂਤਾਂ ਦੇ ਸਰਦਾਰ ਸ਼ੈਤਾਨ ਦੀ ਸਹਾਇਤਾ ਨਾਲ ਭੂਤਾਂ ਨੂੰ ਕੱਢਦਾ ਹੈ।