Verse: MAT.12.29
29ਅਥਵਾ ਕੋਈ ਕਿਸੇ ਜ਼ੋਰਾਵਰ ਦੇ ਘਰ ਵਿੱਚ ਵੜ ਕੇ, ਜੇ ਪਹਿਲਾਂ ਉਸ ਜੋਰਾਵਰ ਨੂੰ ਬੰਨ੍ਹ ਨਾ ਲਵੇ ਤਾਂ ਉਸ ਦਾ ਮਾਲ ਕਿਵੇਂ ਲੁੱਟ ਸਕਦਾ ਹੈ? ਪਹਿਲਾਂ ਉਸ ਨੂੰ ਬੰਨ ਕੇ ਫਿਰ ਉਸ ਦਾ ਘਰ ਲੁੱਟੇਗਾ।