Bible Punjabi
Verse: MAT.13.13

13ਇਸ ਲਈ ਮੈਂ ਉਨ੍ਹਾਂ ਨਾਲ ਦ੍ਰਿਸ਼ਟਾਂਤਾਂ ਵਿੱਚ ਗੱਲਾਂ ਕਰਦਾ ਹਾਂ,

ਕਿਉਂਕਿ ਉਹ ਵੇਖਦੇ ਹੋਏ ਵੀ ਨਹੀਂ ਵੇਖਦੇ

ਅਤੇ ਸੁਣਦੇ ਹੋਏ ਵੀ ਨਹੀਂ ਸੁਣਦੇ, ਅਤੇ ਨਾ ਸਮਝਦੇ ਹਨ।