Verse: MAT.14.15
15ਅਤੇ ਜਦ ਸ਼ਾਮ ਹੋਈ ਤਾਂ ਚੇਲਿਆਂ ਨੇ ਉਸ ਦੇ ਕੋਲ ਆ ਕੇ ਕਿਹਾ, ਇਹ ਥਾਂ ਉਜਾੜ ਹੈ ਅਤੇ ਹੁਣ ਦਿਨ ਬਹੁਤ ਢਲ ਗਿਆ ਹੈ। ਲੋਕਾਂ ਨੂੰ ਵਿਦਾ ਕਰ ਤਾਂ ਜੋ ਪਿੰਡਾਂ ਵਿੱਚ ਜਾ ਕੇ ਆਪਣੇ ਲਈ ਖਾਣਾ ਮੁੱਲ ਲੈਣ।