Bible Punjabi
Verse: MAT.17.1

ਯਿਸੂ ਦੇ ਰੂਪ ਦਾ ਜਲਾਲੀ ਹੋ ਜਾਣਾ

ਮਰਕੁਸ 9:2-13; ਲੂਕਾ 9:28-36

1ਯਿਸੂ ਛੇ ਦਿਨਾਂ ਤੋਂ ਬਾਅਦ ਪਤਰਸ, ਯਾਕੂਬ ਅਤੇ ਉਹ ਦੇ ਭਰਾ ਯੂਹੰਨਾ ਨੂੰ ਇੱਕ ਉੱਚੇ ਪਹਾੜ ਉੱਤੇ ਵੱਖਰਾ ਲੈ ਗਿਆ।