Verse: MAT.18.10
ਗੁਆਚੀ ਹੋਈ ਭੇਡ ਦਾ ਦ੍ਰਿਸ਼ਟਾਂਤ
ਲੂਕਾ 15:3-7
10ਵੇਖੋ, ਤੁਸੀਂ ਇਨ੍ਹਾਂ ਛੋਟੇ ਬੱਚਿਆਂ ਵਿੱਚੋਂ ਕਿਸੇ ਨੂੰ ਤੁਛ ਨਾ ਜਾਣੋ, ਕਿਉਂ ਜੋ ਮੈਂ ਤੁਹਾਨੂੰ ਆਖਦਾ ਹਾਂ ਕਿ ਸਵਰਗ ਵਿੱਚ ਉਨ੍ਹਾਂ ਦੇ ਦੂਤ ਮੇਰੇ ਪਿਤਾ ਦਾ ਜਿਹੜਾ ਸਵਰਗ ਵਿੱਚ ਹੈ ਮੂੰਹ ਸਦਾ ਵੇਖਦੇ ਹਨ।