Bible Punjabi
Verse: MAT.18.21

ਨਿਰਦਈ ਨੌਕਰ ਦਾ ਦ੍ਰਿਸ਼ਟਾਂਤ

21ਤਦ ਪਤਰਸ ਨੇ ਉਹ ਨੂੰ ਆਖਿਆ, ਪ੍ਰਭੂ ਜੀ, ਮੇਰਾ ਭਰਾ ਕਿੰਨੀ ਵਾਰੀ ਮੇਰੇ ਵਿਰੁੱਧ ਪਾਪ ਕਰਦਾ ਰਹੇ ਅਤੇ ਮੈਂ ਉਹ ਨੂੰ ਮਾਫ਼ ਕਰਾਂ? ਕੀ ਸੱਤ ਵਾਰ?