Bible Punjabi
Verse: MAT.19.16

ਧਨੀ ਮਨੁੱਖ ਅਤੇ ਸਦੀਪਕ ਜੀਵਨ

ਮਰਕੁਸ 10:17-31; ਲੂਕਾ 18:18-30

16ਤਾਂ ਵੇਖੋ ਇੱਕ ਮਨੁੱਖ ਨੇ ਉਹ ਦੇ ਕੋਲ ਆ ਕੇ ਕਿਹਾ, ਗੁਰੂ ਜੀ ਮੈਂ ਕਿਹੜਾ ਭਲਾ ਕੰਮ ਕਰਾਂ ਜੋ ਮੈਨੂੰ ਸਦੀਪਕ ਜੀਵਨ ਮਿਲੇ?