Bible Punjabi
Verse: MAT.19.17

17ਉਸ ਨੇ ਉਹ ਨੂੰ ਆਖਿਆ, ਤੂੰ ਭਲਿਆਈ ਦੇ ਬਾਰੇ ਮੈਨੂੰ ਕਿਉਂ ਪੁੱਛਦਾ ਹੈਂ? ਭਲਾ ਤਾਂ ਇੱਕੋ ਹੀ ਹੈ। ਪਰ ਜੇ ਤੂੰ ਸਦੀਪਕ ਜੀਵਨ ਵਿੱਚ ਦਾਖਲ ਹੋਣਾ ਚਾਹੁੰਦਾ ਹੈਂ ਤਾਂ ਹੁਕਮਾਂ ਨੂੰ ਮੰਨ।