Verse: MAT.2.13
ਮਿਸਰ ਦੇਸ ਨੂੰ ਜਾਣਾ
13ਜਦ ਉਹ ਚਲੇ ਗਏ ਤਾਂ ਵੇਖੋ, ਪ੍ਰਭੂ ਦੇ ਇੱਕ ਦੂਤ ਨੇ ਯੂਸੁਫ਼ ਨੂੰ ਸੁਫ਼ਨੇ ਵਿੱਚ ਦਰਸ਼ਨ ਦੇ ਕੇ ਆਖਿਆ, ਉੱਠ! ਬਾਲਕ ਅਤੇ ਉਹ ਦੀ ਮਾਤਾ ਨੂੰ ਲੈ ਕੇ ਮਿਸਰ ਦੇਸ ਨੂੰ ਭੱਜ ਜਾ, ਅਤੇ ਜਦੋਂ ਤੱਕ ਮੈਂ ਤੈਨੂੰ ਨਾ ਆਖਾਂ ਉੱਥੇ ਹੀ ਰਹੀਂ ਕਿਉਂ ਜੋ ਹੇਰੋਦੇਸ, ਇਸ ਬਾਲਕ ਨੂੰ ਮਾਰਨ ਲਈ ਲੱਭੇਗਾ।