Bible Punjabi
Verse: MAT.2.15

15ਅਤੇ ਹੇਰੋਦੇਸ ਦੀ ਮੌਤ ਤੱਕ ਉੱਥੇ ਰਿਹਾ l ਇਸ ਲਈ ਕਿ ਜਿਹੜਾ ਬਚਨ ਪ੍ਰਭੂ ਨੇ ਨਬੀ ਦੀ ਜ਼ਬਾਨੀ ਆਖਿਆ ਸੀ ਪੂਰਾ ਹੋਵੇ ਕਿ, ਮੈਂ ਆਪਣੇ ਪੁੱਤਰ ਨੂੰ ਮਿਸਰ ਵਿੱਚੋਂ ਬੁਲਾਇਆ।