Bible Punjabi
Verse: MAT.2.2

2ਜਿਹੜਾ ਯਹੂਦੀਆਂ ਦਾ ਰਾਜਾ ਜੰਮਿਆ ਹੈ, ਉਹ ਕਿੱਥੇ ਹੈ? ਕਿਉਂ ਜੋ ਅਸੀਂ ਪੂਰਬ ਵੱਲ ਉਹ ਦਾ ਤਾਰਾ ਵੇਖਿਆ ਹੈ, ਅਤੇ ਉਹ ਨੂੰ ਮੱਥਾ ਟੇਕਣ ਆਏ ਹਾਂ।