Bible Punjabi
Verse: MAT.2.20

20ਉੱਠ, ਬਾਲਕ ਅਤੇ ਉਹ ਦੀ ਮਾਤਾ ਨੂੰ ਨਾਲ ਲੈ ਕੇ ਇਸਰਾਏਲ ਦੇ ਦੇਸ ਨੂੰ ਜਾ, ਕਿਉਂਕਿ ਜਿਹੜੇ ਬਾਲਕ ਦੀ ਜਾਨ ਦੇ ਵੈਰੀ ਸਨ, ਉਹ ਮਰ ਗਏ ਹਨ।