Bible Punjabi
Verse: MAT.2.9

9ਉਹ ਰਾਜੇ ਦੀ ਗੱਲ ਸੁਣ ਕੇ ਤੁਰ ਪਏ, ਅਤੇ ਵੇਖੋ, ਉਹ ਤਾਰਾ ਜਿਹੜਾ ਉਨ੍ਹਾਂ ਨੇ ਪੂਰਬ ਵੱਲ ਵੇਖਿਆ ਸੀ, ਉਨ੍ਹਾਂ ਦੇ ਅੱਗੇ-ਅੱਗੇ ਚੱਲਿਆ ਅਤੇ ਉਸ ਥਾਂ ਜਾ ਟਿਕਿਆ ਜਿੱਥੇ ਉਹ ਬਾਲਕ ਸੀ।