Bible Punjabi
Verse: MAT.20.17

ਆਪਣੀ ਮੌਤ ਦੇ ਬਾਰੇ ਯਿਸੂ ਦੀ ਤੀਸਰੇ ਭਵਿੱਖਬਾਣੀ

ਮਰਕੁਸ 10:32-34; ਲੂਕਾ 18:31-34

17ਜਦੋਂ ਯਿਸੂ ਯਰੂਸ਼ਲਮ ਨੂੰ ਜਾਂਦਾ ਸੀ ਤਾਂ ਬਾਰਾਂ ਚੇਲਿਆਂ ਨੂੰ ਅਲੱਗ ਕਰ ਕੇ ਰਾਹ ਵਿੱਚ ਉਨ੍ਹਾਂ ਨੂੰ ਆਖਿਆ,