Bible Punjabi
Verse: MAT.20.29

ਦੋ ਅੰਨ੍ਹਿਆਂ ਨੂੰ ਚੰਗਾ ਕਰਨਾ

ਮਰਕੁਸ 10:46-52; ਲੂਕਾ 18:35-43

29ਜਦ ਉਹ ਯਰੀਹੋ ਤੋਂ ਨਿੱਕਲਦੇ ਸਨ, ਤਦ ਵੱਡੀ ਭੀੜ ਉਹ ਦੇ ਮਗਰ ਹੋ ਤੁਰੀ।