Bible Punjabi
Verse: MAT.20.9

9ਅਤੇ ਜਦੋਂ ਉਹ ਆਏ ਜਿਹੜੇ ਘੰਟਾ ਦਿਨ ਰਹਿੰਦੇ ਕੰਮ ਲੱਗੇ ਸਨ ਤਾਂ ਉਨ੍ਹਾਂ ਨੂੰ ਵੀ ਇੱਕ ਦੀਨਾਰ (ਇੱਕ ਦੀਨਾਰ ਇੱਕ ਦਿਨ ਦੀ ਮਜ਼ਦੂਰੀ ਦੇ ਬਰਾਬਰ) ਮਿਲਿਆ।