Bible Punjabi
Verse: MAT.21.33

ਦੁਸ਼ਟ ਮਾਲੀਆਂ ਦਾ ਦ੍ਰਿਸ਼ਟਾਂਤ

ਮਰਕੁਸ 12:1-12; ਲੂਕਾ 20:9-19

33ਇੱਕ ਹੋਰ ਦ੍ਰਿਸ਼ਟਾਂਤ ਸੁਣੋ ਜੋ ਇੱਕ ਘਰ ਦਾ ਮਾਲਕ ਸੀ ਜਿਸ ਨੇ ਅੰਗੂਰੀ ਬਾਗ਼ ਲਾਇਆ ਅਤੇ ਉਹ ਦੇ ਚੁਫ਼ੇਰੇ ਵਾੜ ਕੀਤੀ ਅਤੇ ਉਸ ਵਿੱਚ ਰਸ ਲਈ ਇੱਕ ਚੁਬੱਚਾ ਕੱਢਿਆ ਅਤੇ ਬੁਰਜ ਉਸਾਰਿਆ ਅਤੇ ਉਹ ਨੂੰ ਮਾਲੀਆਂ ਦੇ ਹੱਥ ਸੌਂਪ ਕੇ ਪਰਦੇਸ ਚੱਲਿਆ ਗਿਆ।