Bible Punjabi
Verse: MAT.21.36

36ਫੇਰ ਉਸ ਨੇ ਪਹਿਲਾਂ ਨਾਲੋਂ ਵੱਧ ਨੌਕਰਾਂ ਨੂੰ ਭੇਜਿਆ ਅਤੇ ਉਨ੍ਹਾਂ ਨੇ ਇਨ੍ਹਾਂ ਨਾਲ ਵੀ ਉਸੇ ਤਰ੍ਹਾਂ ਕੀਤਾ।