Bible Punjabi
Verse: MAT.21.44

44ਅਤੇ ਜੋ ਕੋਈ ਇਸ ਪੱਥਰ ਉੱਤੇ ਡਿੱਗੇਗਾ ਸੋ ਚੂਰ-ਚੂਰ ਹੋ ਜਾਵੇਗਾ ਪਰ ਜਿਹ ਦੇ ਉੱਤੇ ਉਹ ਡਿੱਗੇ ਉਹ ਨੂੰ ਪੀਹ ਸੁੱਟੇਗਾ।