Bible Punjabi
Verse: MAT.22.10

10ਤਦ ਉਹ ਨੌਕਰ ਰਸਤਿਆਂ ਉੱਤੇ ਬਾਹਰ ਜਾ ਕੇ ਬੁਰੇ ਭਲੇ ਜਿੰਨੇ ਮਿਲੇ ਸਭਨਾਂ ਨੂੰ ਇਕੱਠੇ ਕਰ ਲਿਆਏ ਅਤੇ ਵਿਆਹ ਵਾਲਾ ਘਰ ਮਹਿਮਾਨਾਂ ਨਾਲ ਭਰ ਗਿਆ।