Bible Punjabi
Verse: MAT.22.29

29ਯਿਸੂ ਨੇ ਉਨ੍ਹਾਂ ਨੂੰ ਉੱਤਰ ਦਿੱਤਾ, ਤੁਸੀਂ ਪਵਿੱਤਰ ਗ੍ਰੰਥਾਂ ਅਤੇ ਪਰਮੇਸ਼ੁਰ ਦੀ ਸਮਰੱਥਾ ਨੂੰ ਨਹੀਂ ਜਾਣਦੇ, ਇਸੇ ਲਈ ਗਲਤੀ ਕਰਦੇ ਹੋ।