Bible Punjabi
Verse: MAT.23.13

ਉਪਦੇਸ਼ਕਾਂ ਅਤੇ ਫ਼ਰੀਸੀਆਂ ਉੱਤੇ ਸੱਤ ਹਾਏ

ਮਰਕੁਸ 12:40; ਲੂਕਾ 11:39-52; 20:47

13ਪਰ ਹੇ ਕਪਟੀ ਉਪਦੇਸ਼ਕੋ ਅਤੇ ਫ਼ਰੀਸੀਓ ਤੁਹਾਡੇ ਉੱਤੇ ਹਾਏ! ਇਸ ਲਈ ਜੋ ਤੁਸੀਂ ਸਵਰਗ ਰਾਜ ਨੂੰ ਮਨੁੱਖਾਂ ਦੇ ਅੱਗੇ ਬੰਦ ਕਰਦੇ ਹੋ, ਕਿਉਂ ਜੋ ਉਸ ਵਿੱਚ ਨਾ ਆਪ ਵੜਦੇ ਨਾ ਵੜਨ ਵਾਲਿਆਂ ਨੂੰ ਵੜਨ ਦਿੰਦੇ ਹੋ।