Verse: MAT.26.17
ਚੇਲਿਆਂ ਦੇ ਨਾਲ ਪਸਾਹ ਦਾ ਆਖਰੀ ਭੋਜ
ਮਰਕੁਸ 14:12-21; ਲੂਕਾ 22:7-13; 21-23; ਯੂਹੰਨਾ 13:21-30
17ਅਖ਼ਮੀਰੀ ਰੋਟੀ ਦੇ ਤਿਉਹਾਰ ਦੇ ਪਹਿਲੇ ਦਿਨ ਚੇਲਿਆਂ ਨੇ ਯਿਸੂ ਕੋਲ ਆ ਕੇ ਆਖਿਆ, ਤੂੰ ਕਿੱਥੇ ਚਾਹੁੰਦਾ ਹੈਂ, ਜੋ ਅਸੀਂ ਤੇਰੇ ਖਾਣ ਲਈ ਪਸਾਹ ਤਿਆਰ ਕਰੀਏ?