Bible Punjabi
Verse: MAT.26.23

23ਉਹ ਨੇ ਉੱਤਰ ਦਿੱਤਾ, ਜਿਸ ਨੇ ਮੇਰੇ ਨਾਲ ਕਟੋਰੇ ਵਿੱਚ ਹੱਥ ਪਾਇਆ ਹੈ, ਉਹੋ ਮੈਨੂੰ ਫੜਵਾਏਗਾ।