Bible Punjabi
Verse: MAT.26.25

25ਤਦ ਯਹੂਦਾ, ਜਿਸ ਨੇ ਉਹ ਨੂੰ ਫੜਵਾਇਆ ਅੱਗੋਂ ਬੋਲਿਆ, ਗੁਰੂ ਜੀ, ਕੀ ਉਹ ਮੈਂ ਹਾਂ? ਉਸ ਨੇ ਉਹ ਨੂੰ ਆਖਿਆ, ਤੂੰ ਆਪ ਹੀ ਆਖ ਦਿੱਤਾ।