Bible Punjabi
Verse: MAT.26.36

ਗਥਸਮਨੀ ਵਿੱਚ ਪ੍ਰਾਰਥਨਾ

ਮਰਕੁਸ 14:32-42; ਲੂਕਾ 22:39-46

36ਤਦ ਯਿਸੂ ਉਨ੍ਹਾਂ ਦੇ ਨਾਲ ਗਥਸਮਨੀ ਨਾਮ ਦੇ ਇੱਕ ਥਾਂ ਆਇਆ ਅਤੇ ਆਪਣੇ ਚੇਲਿਆਂ ਨੂੰ ਕਿਹਾ, ਤੁਸੀਂ ਇੱਥੇ ਬੈਠੋ, ਜਿੰਨਾਂ ਚਿਰ ਮੈਂ ਉੱਥੇ ਜਾ ਕੇ ਪ੍ਰਾਰਥਨਾ ਕਰਾਂ।