Bible Punjabi
Verse: MAT.26.45

45ਫੇਰ ਚੇਲਿਆਂ ਕੋਲ ਆ ਕੇ ਉਨ੍ਹਾਂ ਨੂੰ ਆਖਿਆ, ਹੁਣ ਤੁਸੀਂ ਸੁੱਤੇ ਰਹੋ ਅਤੇ ਆਰਾਮ ਕਰੋ। ਵੇਖੋ, ਸਮਾਂ ਆ ਗਿਆ ਹੈ ਅਤੇ ਮਨੁੱਖ ਦਾ ਪੁੱਤਰ ਪਾਪੀਆਂ ਦੇ ਹੱਥਾਂ ਵਿੱਚ ਫੜਵਾਇਆ ਜਾਂਦਾ ਹੈ।