Bible Punjabi
Verse: MAT.26.62

62ਅਤੇ ਪ੍ਰਧਾਨ ਜਾਜਕ ਨੇ ਖੜ੍ਹੇ ਹੋ ਕੇ ਉਹ ਨੂੰ ਆਖਿਆ, ਕੀ ਤੂੰ ਜ਼ਵਾਬ ਨਹੀਂ ਦਿੰਦਾ? ਇਹ ਤੇਰੇ ਵਿਰੁੱਧ ਕੀ ਗਵਾਹੀ ਦਿੰਦੇ ਹਨ?