Verse: MAT.26.64
64ਯਿਸੂ ਨੇ ਉਹ ਨੂੰ ਕਿਹਾ, ਤੂੰ ਸੱਚ ਆਖ ਦਿੱਤਾ ਹੈ, ਪਰ ਮੈਂ ਤੁਹਾਨੂੰ ਆਖਦਾ ਹਾਂ ਜੋ ਇਸ ਤੋਂ ਬਾਅਦ ਤੁਸੀਂ ਮਨੁੱਖ ਦੇ ਪੁੱਤਰ ਨੂੰ ਸਰਬ ਸ਼ਕਤੀਮਾਨ ਦੇ ਸੱਜੇ ਹੱਥ ਬਿਰਾਜਮਾਨ ਹੋਇਆ ਅਤੇ ਅਕਾਸ਼ ਦੇ ਬੱਦਲਾਂ ਉੱਤੇ ਆਉਂਦਾ ਵੇਖੋਗੇ।