Verse: MAT.26.69
ਪਤਰਸ ਦੁਆਰਾ ਇਨਕਾਰ ਕੀਤਾ ਜਾਣਾ
ਮਰਕੁਸ 14:66-72; ਲੂਕਾ 22:56-62; ਯੂਹੰਨਾ 18:15-18
69ਅਤੇ ਪਤਰਸ ਬਾਹਰ ਵਿਹੜੇ ਵਿੱਚ ਬੈਠਾ ਸੀ ਅਤੇ ਇੱਕ ਦਾਸੀ ਉਹ ਦੇ ਕੋਲ ਆ ਕੇ ਬੋਲੀ, ਯਿਸੂ ਗਲੀਲੀ ਦੇ ਨਾਲ ਤੂੰ ਵੀ ਸੀ।