Verse: MAT.27.3
ਯਹੂਦਾ ਦੁਆਰਾ ਆਤਮ ਹੱਤਿਆ
ਰਸੂਲਾਂ ਦੇ ਕਰਤੱਬ 1:18, 19
3ਤਦ ਯਹੂਦਾ ਜਿਸ ਨੇ ਉਸ ਨੂੰ ਫੜ੍ਹਵਾਇਆ ਸੀ, ਜਦੋਂ ਉਹ ਨੇ ਇਹ ਵੇਖਿਆ ਕਿ ਉਸ ਉੱਤੇ ਸਜ਼ਾ ਦਾ ਹੁਕਮ ਹੋ ਗਿਆ ਹੈ, ਤਾਂ ਉਹ ਪਛਤਾਇਆ ਅਤੇ ਉਹ ਤੀਹ ਚਾਂਦੀ ਦੇ ਸਿੱਕੇ ਮੁੱਖ ਜਾਜਕਾਂ ਅਤੇ ਬਜ਼ੁਰਗਾਂ ਕੋਲ ਮੋੜ ਲਿਆਇਆ