Bible Punjabi
Verse: MAT.27.57

ਯਿਸੂ ਨੂੰ ਦਫ਼ਨਾਇਆ ਜਾਣਾ

ਮਰਕੁਸ 15:42-47; ਲੂਕਾ 23:50-56; ਯੂਹੰਨਾ 19:38-42

57ਜਦ ਸ਼ਾਮ ਹੋਈ ਤਾਂ ਯੂਸੁਫ਼ ਨਾਮ ਦਾ ਅਰਿਮਥੇਆ ਦਾ ਇੱਕ ਧਨੀ ਮਨੁੱਖ ਆਇਆ ਜਿਹੜਾ ਆਪ ਵੀ ਯਿਸੂ ਦਾ ਚੇਲਾ ਸੀ।