Bible Punjabi
Verse: MAT.28.14

14ਅਤੇ ਜੇ ਇਹ ਗੱਲ ਹਾਕਮ ਦੇ ਕੰਨਾਂ ਤੱਕ ਪਹੁੰਚੇ ਤਾਂ ਅਸੀਂ ਉਹ ਨੂੰ ਮਨਾ ਕੇ ਤੁਹਾਨੂੰ ਬਰੀ ਕਰ ਦਿਆਂਗੇ।