Bible Punjabi
Verse: MAT.28.16

ਯਿਸੂ ਦਾ ਦਿਖਾਈ ਦੇਣਾ ਅਤੇ ਅੰਤਿਮ ਹੁਕਮ

ਮਰਕੁਸ 16:14-18; ਲੂਕਾ 24:36-49; ਯੂਹੰਨਾ 20:19-23; ਰਸੂਲਾਂ ਦੇ ਕਰਤੱਬ 1:6-8

16ਫੇਰ ਉਹ ਗਿਆਰ੍ਹਾਂ ਚੇਲੇ ਗਲੀਲ ਵਿੱਚ ਉਸ ਪਹਾੜ ਉੱਤੇ ਗਏ ਜਿਹੜਾ ਯਿਸੂ ਨੇ ਉਨ੍ਹਾਂ ਲਈ ਠਹਿਰਾਇਆ ਹੋਇਆ ਸੀ।