Bible Punjabi
Verse: MAT.28.20

20ਅਤੇ ਉਨ੍ਹਾਂ ਨੂੰ ਸਿਖਾਓ ਕਿ ਉਨ੍ਹਾਂ ਸਾਰੀਆਂ ਗੱਲਾਂ ਦੀ ਪਾਲਨਾ ਕਰਨ ਜਿਨ੍ਹਾਂ ਦਾ ਮੈਂ ਤੁਹਾਨੂੰ ਹੁਕਮ ਦਿੱਤਾ ਹੈ ਅਤੇ ਵੇਖੋ ਮੈਂ ਸੰਸਾਰ ਦੇ ਅੰਤ ਤੱਕ ਹਰ ਵੇਲੇ ਤੁਹਾਡੇ ਨਾਲ ਹਾਂ।