Verse: MAT.28.7
7ਅਤੇ ਜਲਦੀ ਜਾ ਕੇ ਉਹ ਦੇ ਚੇਲਿਆਂ ਨੂੰ ਆਖੋ ਕਿ ਉਹ ਮੁਰਦਿਆਂ ਵਿੱਚੋਂ ਜੀ ਉੱਠਿਆ ਹੈ ਅਤੇ ਵੇਖੋ ਉਹ ਤੁਹਾਡੇ ਤੋਂ ਪਹਿਲਾਂ ਗਲੀਲ ਨੂੰ ਜਾਂਦਾ ਹੈ, ਉਹ ਨੂੰ ਤੁਸੀਂ ਉੱਥੇ ਵੇਖੋਗੇ। ਲਓ ਮੈਂ ਤੁਹਾਨੂੰ ਦੱਸ ਦਿੱਤਾ।