Bible Punjabi
Verse: MAT.28.8

8ਅਤੇ ਉਹ ਡਰ ਅਤੇ ਵੱਡੀ ਖੁਸ਼ੀ ਨਾਲ ਕਬਰ ਕੋਲੋਂ ਜਲਦੀ ਚੱਲ ਕੇ ਉਹ ਦੇ ਚੇਲਿਆਂ ਨੂੰ ਖ਼ਬਰ ਦੇਣ ਲਈ ਦੌੜੀਆਂ ਗਈਆਂ।